Posts

Showing posts from October, 2018
Image
ਖਖੜੀਆ ਸੁਹਾਵੀਆ ਲਗੜੀਆ ਅਕ ਕੰਠਿ ॥  ਬਿਰਹ ਵਿਛੋੜਾ ਧਣੀ ਸਿਉ ਨਾਨਕ ਸਹਸੈ ਗੰਠਿ ॥੧॥ खखड़ीआ सुहावीआ लगड़ीआ अक कंठि ॥  बिरह विछोड़ा धणी सिउ नानक सहसै गंठि ॥१॥ The fruit of the swallow-wort plant looks beautiful, attached to the branch of the tree; but when it is separated from the stem of its Master, O Nanak, it breaks apart into thousands of fragments. (ਅੱਕ ਦੀਆਂ) ਕੱਕੜੀਆਂ (ਤਦ ਤਕ) ਸੋਹਣੀਆਂ ਹਨ (ਜਦ ਤਕ) ਅੱਕ ਦੇ ਗਲ (ਭਾਵ, ਟਹਿਣੀ ਨਾਲ) ਲੱਗੀਆਂ ਹੋਈਆਂ ਹਨ, ਪਰ, ਹੇ ਨਾਨਕ! ਮਾਲਕ (ਅੱਕ) ਨਾਲੋਂ ਜਦੋਂ ਵਿਜੋਗ ਵਿਛੋੜਾ ਹੋ ਜਾਂਦਾ ਹੈ ਤਾਂ ਉਹਨਾਂ ਦੇ ਹਜ਼ਾਰਾਂ ਤੂੰਬੇ ਹੋ ਜਾਂਦੇ ਹਨ ॥੧॥ (धतूरे की) ककड़ियां (तब तक) सुंदर लगती हैं (जब तक) धतूरे के गले (भाव, टहनियों से) लगी होती हैं, पर, हे नानक! मालिक (धतूरे) से जब विछोड़ा हो जाता है तो उनके हजारों तूंबे हो जाते हैं।